HomePunjabi NewsLiberal Breakingਬ੍ਰੇਕਿੰਗ : ਕਿਸਾਨਾਂ ਨੇ ਹਾਈਵੇ ਜਾਮ ਅਤੇ ਟਰੇਨਾਂ ਰੋਕਣ ਦਾ ਕੀਤਾ ਐਲਾਨ

ਬ੍ਰੇਕਿੰਗ : ਕਿਸਾਨਾਂ ਨੇ ਹਾਈਵੇ ਜਾਮ ਅਤੇ ਟਰੇਨਾਂ ਰੋਕਣ ਦਾ ਕੀਤਾ ਐਲਾਨ

ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਦੇ ਵਿੱਚ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 27 ਨਵੰਬਰ ਨੂੰ ਹਾਈਵੇ ਜਾਮ ਕੀਤੇ ਜਾਣਗੇ ਅਤੇ 6 ਦਸੰਬਰ ਨੂੰ ਟਰੇਨਾਂ ਰੋਕੀਆਂ ਜਾਣਗੀਆਂ। ਕਿਸਾਨਾਂ ਨੇ ਸਾਫ ਕੀਤਾ ਕਿ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹਨਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

RELATED ARTICLES

Most Popular

Recent Comments