ਸ਼ੰਭੂ-ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਨੇ 5 ਦਸੰਬਰ ਨੂੰ ਪੰਜਾਬ ਵਿੱਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਕੇਐਮਐਮ ਦੇ ਕਨਵੀਨਰ ਸਰਵਣ ਪੰਧੇਰ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ 26 ਥਾਵਾਂ ‘ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਹ ਵਿਰੋਧ ਪ੍ਰਦਰਸ਼ਨ ਦੋ ਘੰਟੇ, ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚੱਲੇਗਾ। ਇਸ ਦੌਰਾਨ ਕੋਈ ਸੜਕ ਜਾਮ ਨਹੀਂ ਹੋਵੇਗੀ।
ਬ੍ਰੇਕਿੰਗ : ਆਪਣੀਆਂ ਮੰਗਾਂ ਦੇ ਹੱਕ ਵਿੱਚ ਕਿਸਾਨਾਂ ਨੇ ਰੇਲਾਂ ਰੋਕਣ ਦਾ ਕੀਤਾ ਐਲਾਨ
RELATED ARTICLES


