HomePunjabi NewsLiberal Breakingਬ੍ਰੇਕਿੰਗ : ਕਿਸਾਨਾਂ ਨੇ ਮੁੱਖ ਮੰਤਰੀ ਮਾਨ ਨੂੰ ਖੁੱਲ੍ਹੀ ਬਹਿਸ ਲਈ ਦਿੱਤੀ...

ਬ੍ਰੇਕਿੰਗ : ਕਿਸਾਨਾਂ ਨੇ ਮੁੱਖ ਮੰਤਰੀ ਮਾਨ ਨੂੰ ਖੁੱਲ੍ਹੀ ਬਹਿਸ ਲਈ ਦਿੱਤੀ ਚੁਣੌਤੀ

15 ਮਾਰਚ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਕਿਸਾਨਾਂ ਨੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਕਿਸਾਨ ਆਗੂ ਲੱਖੋਵਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਐਸ.ਕੇ.ਐਮ ਵੱਲੋਂ ਜੋ ਧਰਨੇ ਦਿੱਤੇ ਜਾਣੇ ਸਨ, ਉਹ ਮੁਲਤਵੀ ਕਰ ਦਿੱਤੇ ਗਏ ਹਨ। ਦਰਅਸਲ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦਾ ਲਗਾਤਾਰ ਵਿਰੋਧ ਕਰ ਰਹੇ ਹਨ।

RELATED ARTICLES

Most Popular

Recent Comments