ਪੰਜਾਬ: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਬੀਕੇਯੂ (BKU) ਅਤੇ ਸਿੱਧੂਪੁਰ ਦੀ ਅਗਵਾਈ ਹੇਠ ਸੂਬੇ ਭਰ ਦੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਜ਼ੀਜ਼ਪੁਰ ਅਤੇ ਧਰੇੜੀ ਜੱਟਾਂ ਵਿਖੇ ਕਿਸਾਨਾਂ ਵੱਲੋਂ ਵੱਡੇ ਧਰਨੇ ਲਾਏ ਗਏ ਹਨ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਸੰਘਰਸ਼ ਜਾਰੀ ਰਹੇਗਾ।
ਬ੍ਰੇਕਿੰਗ: ਕਿਸਾਨੀ ਮੰਗਾਂ ਲਈ ਸੰਘਰਸ਼ ਤੇਜ਼; BKU ਤੇ ਸਿੱਧੂਪੁਰ ਵੱਲੋਂ ਸੂਬੇ ਭਰ ਦੇ ਟੋਲ ਪਲਾਜ਼ੇ ਕੀਤੇ ਪਰਚੀ ਮੁਕਤ, ਅਜ਼ੀਜ਼ਪੁਰ ਤੇ ਧਰੇੜੀ ਜੱਟਾਂ ‘ਚ ਧਰਨੇ ਜਾਰੀ
RELATED ARTICLES


