ਕਿਸਾਨਾਂ ਨੇ ਅੱਜ ਲੁਧਿਆਣਾ ਦੇ ਜਗਰਾਉਂ ਦੇ ਤਹਿਸੀਲ ਚੌਕ ‘ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਮਲਕ, ਪੂਨਾ ਅਲੀਗੜ੍ਹ ਅਤੇ ਅਗਵਾੜ ਗੁੱਜਰਾ ਸਮੇਤ ਚਾਰ ਪਿੰਡਾਂ ਦੇ ਕਿਸਾਨ ਮੌਜੂਦ ਸਨ। ਇਨ੍ਹਾਂ ਪਿੰਡਾਂ ਦੀ ਕੁੱਲ 526 ਏਕੜ ਜ਼ਮੀਨ ਸਰਕਾਰ ਦੇ ਪ੍ਰਸਤਾਵਿਤ ਪ੍ਰੋਜੈਕਟ ਵਿੱਚ ਸ਼ਾਮਲ ਹੈ। ਕਿਸਾਨਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਵਿਰੋਧ ਪ੍ਰਦਰਸ਼ਨ ਲਈ ਸੱਦਾ ਦਿੱਤਾ ਗਿਆ ਹੈ।
ਬ੍ਰੇਕਿੰਗ : ਕਿਸਾਨਾਂ ਨੇ ਲੈਂਡ ਪੁਲਿੰਗ ਨੀਤੀ ਦੇ ਵਿਰੋਧ ਵਿੱਚ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ
RELATED ARTICLES