HomePunjabi NewsLiberal Breakingਬ੍ਰੇਕਿੰਗ : ਖਨੌਰੀ ਬਾਰਡਰ ਤੇ ਕਿਸਾਨਾਂ ਦੀ ਮਹਾਂ ਪੰਚਾਇਤ ਹੋਵੇਗੀ ਅੱਜ

ਬ੍ਰੇਕਿੰਗ : ਖਨੌਰੀ ਬਾਰਡਰ ਤੇ ਕਿਸਾਨਾਂ ਦੀ ਮਹਾਂ ਪੰਚਾਇਤ ਹੋਵੇਗੀ ਅੱਜ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ਦੀ ਯਾਦ ਵਿੱਚ ਅੱਜ ਖਨੌਰੀ ਸਰਹੱਦ ਵਿਖੇ ਕਿਸਾਨ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਜਨਤਾ ਨੂੰ ਸੰਦੇਸ਼ ਦੇਣਗੇ।

RELATED ARTICLES

Most Popular

Recent Comments