HomePunjabi NewsLiberal Breakingਬ੍ਰੇਕਿੰਗ: ਲੈਂਡ ਪੂਲਿੰਗ ਨੀਤੀ ਖਿਲਾਫ਼ ਅੱਜ ਲੁਧਿਆਣਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ

ਬ੍ਰੇਕਿੰਗ: ਲੈਂਡ ਪੂਲਿੰਗ ਨੀਤੀ ਖਿਲਾਫ਼ ਅੱਜ ਲੁਧਿਆਣਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ

ਅੱਜ ਲੁਧਿਆਣਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਹੈ। ਇਸ ਦੇ ਨਾਲ ਹੀ ਕਿਸਾਨ “ਜ਼ਮੀਨ ਬਚਾਓ ਰੈਲੀ” ਦਾ ਵੀ ਆਯੋਜਨ ਕਰਨਗੇ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ਭਾਰਤ) ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਹਿੱਸਾ ਲੈਣਗੇ। ਡੱਲੇਵਾਲ ਨੇ ਕਿਹਾ ਕਿ ਇਸ ਮਹਾਪੰਚਾਇਤ ਵਿੱਚ ਆਉਣ ਲਈ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਹੈ।

RELATED ARTICLES

Most Popular

Recent Comments