ਕਿਸਾਨ ਆਗੂਆਂ ਦੀ ਰਿਹਾਈ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀਤਾ। ਉਨ੍ਹਾਂ ਨੂੰ ਅਧਿਕਾਰੀਆਂ ਨੇ ਪਾਣੀ ਪਿਲਾਇਆ । ਦੱਸਣਯੋਗ ਹੈ ਕਿ ਪੁਲਿਸ ਵਲੋ ਇਹਨਾਂ ਕਿਸਾਨਾਂ ਨੂੰ ਡਿਟੇਲ ਕਰਕੇ ਰੱਖਿਆ ਗਿਆ ਸੀ ਤੇ ਅੱਜ ਪੁਲਿਸ ਨੇ ਇਹਨਾਂ ਨੂੰ ਰਿਹਾਅ ਕੀਤਾ ਹੈ ਜਿਸ ਤੋਂ ਬਾਅਦ ਜਗਜੀਤ ਸਿੰਘ ਡਲੇਵਾਲ ਨੇ ਵੀ ਕਿਸਾਨਾਂ ਦੇ ਨਾਲ ਮੁਲਾਕਾਤ ਕੀਤੀ ਹੈ।
ਬ੍ਰੇਕਿੰਗ : ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਕਿਸਾਨ
RELATED ARTICLES