ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਸ਼ੰਭੂ ਖਨੌਰੀ ਮੋਰਚੇ ਦੇ ਨਾਲ ਮੀਟਿੰਗ ਹੋਵੇਗੀ । ਜਾਣਕਾਰੀ ਦੇ ਮੁਤਾਬਿਕ ਇਹ ਮੀਟਿੰਗ ਅੱਜ 11 ਵਜੇ ਹੋਣ ਜਾ ਰਹੀ ਹੈ। ਮੀਟਿੰਗ ਕਿਸਾਨ ਭਵਨ ਦੇ ਵਿੱਚ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਏਕਤਾ ਮਤੇ ਤੇ ਚਰਚਾ ਕੀਤੀ ਜਾਵੇਗੀ ਤੇ ਕਿਸਾਨਾਂ ਵੱਲੋਂ ਐਮਐਸਪੀ ਦਾ ਮੁੱਦਾ ਚੁੱਕਿਆ ਜਾਵੇਗਾ।
ਬ੍ਰੇਕਿੰਗ : ਅੱਜ ਚੰਡੀਗੜ੍ਹ ਵਿਖੇ ਹੋਵੇਗੀ ਕਿਸਾਨਾਂ ਦੀ ਮੀਟਿੰਗ
RELATED ARTICLES