HomePunjabi NewsLiberal Breakingਬ੍ਰੇਕਿੰਗ : ਅੱਜ ਚੰਡੀਗੜ੍ਹ ਵਿਖੇ ਹੋਵੇਗੀ ਕਿਸਾਨਾਂ ਦੀ ਮੀਟਿੰਗ

ਬ੍ਰੇਕਿੰਗ : ਅੱਜ ਚੰਡੀਗੜ੍ਹ ਵਿਖੇ ਹੋਵੇਗੀ ਕਿਸਾਨਾਂ ਦੀ ਮੀਟਿੰਗ

ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਸ਼ੰਭੂ ਖਨੌਰੀ ਮੋਰਚੇ ਦੇ ਨਾਲ ਮੀਟਿੰਗ ਹੋਵੇਗੀ । ਜਾਣਕਾਰੀ ਦੇ ਮੁਤਾਬਿਕ ਇਹ ਮੀਟਿੰਗ ਅੱਜ 11 ਵਜੇ ਹੋਣ ਜਾ ਰਹੀ ਹੈ। ਮੀਟਿੰਗ ਕਿਸਾਨ ਭਵਨ ਦੇ ਵਿੱਚ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਏਕਤਾ ਮਤੇ ਤੇ ਚਰਚਾ ਕੀਤੀ ਜਾਵੇਗੀ ਤੇ ਕਿਸਾਨਾਂ ਵੱਲੋਂ ਐਮਐਸਪੀ ਦਾ ਮੁੱਦਾ ਚੁੱਕਿਆ ਜਾਵੇਗਾ।

RELATED ARTICLES

Most Popular

Recent Comments