ਕਿਸਾਨਾਂ ਦੀ ਕੇਂਦਰ ਦੇ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਸ਼ੁਰੂ ਹੋ ਚੁੱਕੀ ਹੈ । ਇਸ ਮੀਟਿੰਗ ਦੇ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਦੀ ਅਗਵਾਈ ਕਰ ਰਹੇ ਹਨ। ਡੱਲੇਵਾਲ ਖਾਸ ਤੌਰ ਤੇ ਹਿੱਸਾ ਲੈਣ ਲਈ ਐਬੂਲੈਂਸ ਰਾਹੀਂ ਚੰਡੀਗੜ੍ਹ ਪਹੁੰਚੇ ਹਨ । ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਜੇਕਰ ਇਸ ਮੀਟਿੰਗ ਵਿੱਚ ਸਹਿਮਤੀ ਨਾ ਬਣੀ ਤਾਂ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ : ਕਿਸਾਨਾਂ ਦੀ ਕੇਂਦਰ ਦੇ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਸ਼ੁਰੂ
RELATED ARTICLES