HomePunjabi NewsLiberal Breakingਬ੍ਰੇਕਿੰਗ : ਕਿਸਾਨਾਂ ਦੀ ਕੇਂਦਰ ਦੇ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਸ਼ੁਰੂ

ਬ੍ਰੇਕਿੰਗ : ਕਿਸਾਨਾਂ ਦੀ ਕੇਂਦਰ ਦੇ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਸ਼ੁਰੂ

ਕਿਸਾਨਾਂ ਦੀ ਕੇਂਦਰ ਦੇ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਸ਼ੁਰੂ ਹੋ ਚੁੱਕੀ ਹੈ । ਇਸ ਮੀਟਿੰਗ ਦੇ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਦੀ ਅਗਵਾਈ ਕਰ ਰਹੇ ਹਨ। ਡੱਲੇਵਾਲ ਖਾਸ ਤੌਰ ਤੇ ਹਿੱਸਾ ਲੈਣ ਲਈ ਐਬੂਲੈਂਸ ਰਾਹੀਂ ਚੰਡੀਗੜ੍ਹ ਪਹੁੰਚੇ ਹਨ । ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਜੇਕਰ ਇਸ ਮੀਟਿੰਗ ਵਿੱਚ ਸਹਿਮਤੀ ਨਾ ਬਣੀ ਤਾਂ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।

RELATED ARTICLES

Most Popular

Recent Comments