ਕਿਸਾਨਾਂ ਦਾ ਪਹਿਲਾ ਜੱਥਾ ਅੱਜ ਦਿੱਲੀ ਵੱਲ ਰਵਾਨਾ ਹੋਇਆ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਬੈਰੀਕੇਟ ਲਗਾ ਕੇ ਰੋਕਿਆ ਜਾ ਰਿਹਾ ਹੈ। ਅੰਬਾਲਾ ਪ੍ਰਸ਼ਾਸਨ ਨੇ ਬੀਐਨਐਸਐਸ ਦੀ ਧਾਰਾ 163 ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੇ ਲਈ ਹਰਿਆਣਾ ਪੁਲਿਸ ਨੇ ਉਹਨਾਂ ਦੇ ਉੱਪਰ ਮਿਰਚ ਵਾਲਾ ਸਪਰੇ ਕੀਤਾ ਹੈ ਹਰਿਆਣਾ ਪੁਲਿਸ ਮੌਕੇ ਤੋਂ ਮੀਡੀਆ ਨੂੰ ਵੀ ਭਜਾ ਰਿਹਾ ਹੈ।
ਬ੍ਰੇਕਿੰਗ: ਦਿੱਲੀ ਵੱਲ ਵੱਧ ਰਹੇ ਕਿਸਾਨਾਂ ਤੇ ਹਰਿਆਣਾ ਪੁਲਿਸ ਨੇ ਕੀਤਾ ਮਿਰਚ ਸਪਰੇਅ, ਤਣਾਅ ਵਧਿਆ
RELATED ARTICLES