ਅੱਜ ਜਲੰਧਰ ਦੇ ਫਿਲੌਰ ਕਸਬੇ ਨੇੜੇ ਕਿਸਾਨ ਜਥੇਬੰਦੀਆਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ। ਇਸ ਦੌਰਾਨ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਕਿਸਾਨਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਕੀਤਾ ਗਿਆ।
ਬ੍ਰੇਕਿੰਗ: ਕਿਸਾਨ ਜੱਥੇਬੰਦੀਆਂ ਨੇ ਆਪ ਸਰਕਾਰ ਦੇ ਖਿਲਾਫ਼ ਕੀਤਾ ਪ੍ਰਦਰਸ਼ਨ
RELATED ARTICLES


