ਲੁਧਿਆਣਾ: ਗਣਤੰਤਰ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਫ੍ਰੀ ਕਰ ਦਿੱਤਾ ਹੈ। ਵੱਡੀ ਗਿਣਤੀ ਕਿਸਾਨ ਟੋਲ ‘ਤੇ ਇਕੱਠੇ ਹੋ ਚੁੱਕੇ ਹਨ। ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਮੰਗਾਂ ਨਾ ਮੰਨੀਆਂ, ਤਾਂ ਟੋਲ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ ਜਾਵੇਗਾ। ਇਸ ਫੈਸਲੇ ਨੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ।
BREAKING: ਲੁਧਿਆਣਾ ‘ਚ ਕਿਸਾਨਾਂ ਦਾ ਵੱਡਾ ਐਲਾਨ, ਗਣਤੰਤਰ ਦਿਵਸ ਮੌਕੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ
RELATED ARTICLES


