ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਭਾਰਤ ਫੇਰੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਇਸਦਾ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ ਅਮਰੀਕੀ ਉਪ ਰਾਸ਼ਟਰਪਤੀ ਦੇ ਪੁਤਲੇ ਸਾੜੇ ਜਾਣਗੇ। ਕਿਸਾਨ ਆਗੂ ਸਰਬਣ ਸਿੰਘ ਪੰਧੇਰ ਨੇ ਕਿਹਾ ਕਿ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਸ਼ਾਮ ਤੱਕ ਆਪਣੇ ਐਕਸ਼ਨ ਦਾ ਐਲਾਨ ਕਰ ਦੇਵੇਗਾ।
ਬ੍ਰੇਕਿੰਗ : ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਭਾਰਤ ਫੇਰੀ ਦਾ ਕਿਸਾਨਾਂ ਵੱਲੋਂ ਵਿਰੋਧ
RELATED ARTICLES