ਪੰਜਾਬ ਦੇ ਕਿਸਾਨਾਂ ਨੇ ਅੱਜ ਰੇਲਵੇ ਟਰੈਕ ਰੋਕਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਪੁਲਿਸ ਪਹਿਲਾਂ ਹੀ ਕਾਰਵਾਈ ਕਰ ਚੁੱਕੀ ਹੈ ਅਤੇ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਚੁੱਕੀ ਹੈ। ਕਿਸਾਨਾਂ ਨੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਰੇਲਵੇ ਟਰੈਕਾਂ ‘ਤੇ ਬੈਠਣ ਦੀ ਧਮਕੀ ਦਿੱਤੀ ਹੈ। ਕਿਸਾਨਾਂ ਦਾ ਵਿਰੋਧ ਦੋ ਘੰਟੇ, ਦੁਪਹਿਰ 1 ਤੋਂ 3 ਵਜੇ ਤੱਕ ਚੱਲੇਗਾ।
Breking : ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, ਕਈ ਕਿਸਾਨ ਆਗੂ ਨਜ਼ਰਬੰਦ
RELATED ARTICLES


