ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ’ਚ ਕਰੀਬ 32 ਥਾਵਾਂ ’ਤੇ ਮੋਰਚੇ ਲਾਏ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਲੋਕਾਂ ਨੂੰ ਹਰ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਕੇਂਦਰ ਸਰਕਾਰ ਹਰ ਵਰਗ ’ਤੇ ਹਮਲੇ ਕਰ ਰਹੀ ਹੈ। ਇਸ ਮੌਕੇ ਕਿਸਾਨਾਂ ਦੇ ਨਾਲ ਕਈ ਰਾਹਗੀਰਾਂ ਦੀ ਬਹਿਸ ਵੀ ਦੇਖਣ ਨੂੰ ਮਿਲੀ ।
ਬ੍ਰੇਕਿੰਗ: ਅੰਮ੍ਰਿਤਸਰ ਵਿੱਚ ਕਿਸਾਨਾਂ ਨੇ ਲਗਾਏ 32 ਥਾਵਾਂ ਤੇ ਮੋਰਚੇ
RELATED ARTICLES