More
    HomePunjabi NewsLiberal Breakingਬ੍ਰੇਕਿੰਗ: ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨਾਂ ਨੇ ਅੰਦੋਲਨ ਕੀਤਾ ਮੁਅੱਤਲ, 4 ਸਤੰਬਰ ਨੂੰ...

    ਬ੍ਰੇਕਿੰਗ: ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨਾਂ ਨੇ ਅੰਦੋਲਨ ਕੀਤਾ ਮੁਅੱਤਲ, 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਹੋਵੇਗੀ ਮੀਟਿੰਗ

    ਪੰਜਾਬ-ਹਰਿਆਣਾ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਆਪਣਾ ਅੰਦੋਲਨ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ’ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਮਗਰੋਂ ਇਹ ਫੈਸਲਾ ਲਿਆ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਨੁਮਾਇੰਦਿਆਂ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਅੰਦੋਲਨ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ।

    RELATED ARTICLES

    Most Popular

    Recent Comments