ਕੱਲ੍ਹ 7 ਅਗਸਤ ਨੂੰ ਲੁਧਿਆਣਾ ਵਿੱਚ “ਜ਼ਮੀਨ ਬਚਾਓ ਰੈਲੀ” ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ਭਾਰਤ) ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰੇਗਾ। ਇਹ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਜੋਧਾ ਪਿੰਡ ਦੀ ਅਨਾਜ ਮੰਡੀ ਵਿੱਚ ਹੋਵੇਗੀ, ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ ਅਤੇ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਣਗੇ।
Breaking : ਕਿਸਾਨਾਂ ਵੱਲੋਂ ਭਲਕੇ ਕੱਢੀ ਜਾਵੇਗੀ ਜਮੀਨ ਬਚਾਓ ਰੈਲੀ
RELATED ARTICLES