ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਸਬੰਧੀ ਐਤਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਜਿੱਥੇ ਟਰੈਕਟਰ ਮਾਰਚ ਕੱਢ ਕੇ ਬੰਦ ਲਈ ਲੋਕਾਂ ਤੋਂ ਸਹਿਯੋਗ ਮੰਗਿਆ, ਉੱਥੇ ਹੀ ਕਿਸਾਨਾਂ ਨੇ ਸ਼ਹਿਰ ਦੇ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ, ਦਫ਼ਤਰ, ਫੈਕਟਰੀਆਂ ਆਦਿ ਸਮੇਤ ਸਾਰੇ ਅਦਾਰੇ ਬੰਦ ਰੱਖਣ ਦੀ ਅਪੀਲ ਵੀ ਕੀਤੀ।
ਬ੍ਰੇਕਿੰਗ : ਲੁਧਿਆਣਾ ਵਿੱਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
RELATED ARTICLES