ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਪੂਰੇ ਦੇਸ਼ ਦੇ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤਾ । ਦੱਸ ਦੀਏ ਕਿ ਇਸ ਦਾ ਐਲਾਨ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕੀਤਾ ਗਿਆ ਸੀ। ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਅੱਜ ਕੇਂਦਰ ਸਰਕਾਰ ਦੇ ਖਿਲਾਫ ਟਰੈਕਟਰ ਮਾਰਚ ਕੱਢਿਆ ਗਿਆ।
ਬ੍ਰੇਕਿੰਗ : ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਕੱਢਿਆ ਗਿਆ ਟ੍ਰੈਕਟਰ ਮਾਰਚ
RELATED ARTICLES