HomePunjabi NewsLiberal Breakingਬ੍ਰੇਕਿੰਗ : ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਕੱਢਿਆ ਗਿਆ...

ਬ੍ਰੇਕਿੰਗ : ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਕੱਢਿਆ ਗਿਆ ਟ੍ਰੈਕਟਰ ਮਾਰਚ

ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਪੂਰੇ ਦੇਸ਼ ਦੇ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤਾ । ਦੱਸ ਦੀਏ ਕਿ ਇਸ ਦਾ ਐਲਾਨ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕੀਤਾ ਗਿਆ ਸੀ। ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਅੱਜ ਕੇਂਦਰ ਸਰਕਾਰ ਦੇ ਖਿਲਾਫ ਟਰੈਕਟਰ ਮਾਰਚ ਕੱਢਿਆ ਗਿਆ।

RELATED ARTICLES

Most Popular

Recent Comments