HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ਼ ਕਿਸਾਨਾਂ ਦਾ ਟਰੈਕਟਰ...

ਬ੍ਰੇਕਿੰਗ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ਼ ਕਿਸਾਨਾਂ ਦਾ ਟਰੈਕਟਰ ਮਾਰਚ

ਹੁਣ ਪੰਜਾਬ ਸਰਕਾਰ ਦੀ ਜ਼ਮੀਨ ਪ੍ਰਾਪਤੀ ਲਈ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਅੱਜ ਕਿਸਾਨਾਂ ਵੱਲੋਂ ਇਸ ਮੁੱਦੇ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਮੀਂਹ ਦੇ ਬਾਵਜੂਦ, ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਟਰੈਕਟਰ ਮਾਰਚ ਸ਼ੁਰੂ ਕੀਤਾ ਗਿਆ।

RELATED ARTICLES

Most Popular

Recent Comments