ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਹੈ। ਉਸ ਤੋਂ ਬਾਅਦ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਟ ਤੋੜਨ ਦੀ ਕੋਸ਼ਿਸ਼ ਕੀਤੀ ਜਿਸ ਦੇ ਤਹਿਤ ਹਰਿਆਣਾ ਪੁਲਿਸ ਨੇ ਕਿਸਾਨਾਂ ਉੱਪਰ ਹੰਜੂ ਗੈਸ ਦੇ ਗੋਲੇ ਦਾਗੇ ਹਨ । ਇਸ ਤੋਂ ਬਾਅਦ ਇੱਕ ਵਾਰੀ ਫੇਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਹਰਿਆਣਾ ਪੁਲਿਸ ਨੇ ਕਿਹਾ ਹੈ ਕਿ ਬਿਨਾਂ ਪਛਾਣ ਪੱਤਰ ਦੇ ਕਿਸਾਨਾਂ ਨੂੰ ਦਿੱਲੀ ਵੱਲ ਨਹੀਂ ਜਾਣ ਦਿੱਤਾ ਜਾਵੇਗਾ।
ਬ੍ਰੇਕਿੰਗ: ਕਿਸਾਨਾਂ ਵੱਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼, ਹਰਿਆਣਾ ਪੁਲਿਸ ਨੇ ਦਾਗੇ ਹੰਝੂ ਗੈਸ ਦੇ ਗੋਲ੍ਹੇ
RELATED ARTICLES