ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਸ਼ੰਭੂ ਸਰਹੱਦ ਵਿਖੇ ਕਿਸਾਨਾਂ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਜਦਕਿ ਖਨੌਰੀ ਬਾਰਡਰ ‘ਤੇ ਮੀਟਿੰਗ ਚੱਲ ਰਹੀ ਹੈ। ਇਸ ਵਿੱਚ ਅਭਿਮਨਿਊ ਕੋਹਾੜ ਸਮੇਤ ਕਈ ਵੱਡੇ ਆਗੂ ਸ਼ਾਮਲ ਹਨ। ਜਿਸ ਵਿੱਚ ਸੰਘਰਸ਼ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਬ੍ਰੇਕਿੰਗ: ਕਿਸਾਨ ਫ਼ਿਰ ਕਰਨਗੇ ਦਿੱਲੀ ਵੱਲ ਕੂਚ, ਖਨੌਰੀ ਬਾਰਡਰ ਤੇ ਮੀਟਿੰਗ ਜਾਰੀ
RELATED ARTICLES