HomePunjabi NewsLiberal Breakingਬ੍ਰੇਕਿੰਗ : ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਮਿਲੇਗੀ 8 ਘੰਟੇ ਬਿਜਲੀ

ਬ੍ਰੇਕਿੰਗ : ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਮਿਲੇਗੀ 8 ਘੰਟੇ ਬਿਜਲੀ

ਪੰਜਾਬ ਦੇ ਕਿਸਾਨਾਂ ਨੂੰ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਲਈ ਪੂਰੇ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਅਨੁਸਾਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤੀ ਹੈ। ਸਾਡੇ ਥਰਮਲ ਪਲਾਂਟਾਂ ਵਿੱਚ ਤੀਹ ਦਿਨਾਂ ਲਈ ਕੋਲਾ ਹੈ।

RELATED ARTICLES

Most Popular

Recent Comments