ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਘੋਸ਼ਣਾ ਕੀਤੀ ਕਿ ਭਲਕੇ ਪੰਜਾਬ ‘ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਲੋਕਾਂ ਨੂੰ ਰੇਲਵੇ ਕ੍ਰਾਸਿੰਗਾਂ ਤੇ ਸਟੇਸ਼ਨਾਂ ‘ਤੇ ਜਾਮ ਲਗਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਯਾਤਰੀਆਂ ਲਈ ਰੇਲਵੇ ਸਟੇਸ਼ਨਾਂ ‘ਤੇ ਲੰਗਰ ਲਿਜਾਣ ਦੀ ਬੇਨਤੀ ਵੀ ਕੀਤੀ ਹੈ।
ਬ੍ਰੇਕਿੰਗ: ਭਲਕੇ ਪੰਜਾਬ ‘ਚ ਕਿਸਾਨਾਂ ਵਲੋਂ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ
RELATED ARTICLES