ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿਦੇਸ਼ ਜਾਣ ਜਾਂ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਲੰਬੀਆਂ ਕਤਾਰਾਂ ਵਿੱਚ ਨਹੀਂ ਖੜ੍ਹੇ ਹੋਣਾ ਪਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਫਾਸਟ ਟਰੈਕ ਇਮੀਗ੍ਰੇਸ਼ਨ-ਟਰੱਸਟਡ ਟਰੈਵਲਰ ਪ੍ਰੋਗਰਾਮ (FTI-TTP) ਦੀ ਸ਼ੁਰੂਆਤ ਕੀਤੀ। ਇਸ ਸਹੂਲਤ ਨਾਲ ਯਾਤਰੀਆਂ ਨੂੰ ਮਿੰਟਾਂ ਵਿੱਚ ਇਮੀਗ੍ਰੇਸ਼ਨ ਕਲੀਅਰੈਂਸ ਮਿਲ ਜਾਵੇਗੀ।
ਬ੍ਰੇਕਿੰਗ : ਅੰਮ੍ਰਿਤਸਰ ਹਵਾਈ ਅੱਡੇ ਤੇ ਫਾਸਟ ਟਰੈਕ ਇਮੀਗ੍ਰੇਸ਼ਨ ਸ਼ੁਰੂ
RELATED ARTICLES