ਮਾਨਸਾ: ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੇ ਪੁੱਤਰ ਦੇ ਕਤਲ ਪਿੱਛੇ ਪੰਜਾਬ ਸਰਕਾਰ, ਪੁਲਿਸ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ 28 ਦਿਨ ਬੀਤਣ ਦੇ ਬਾਵਜੂਦ ਅਸਲ ਕਾਤਲ ਤੇ ਸਿਆਸੀ ਸਾਜ਼ਿਸ਼ਕਰਤਾ ਖੁੱਲ੍ਹੇਆਮ ਘੁੰਮ ਰਹੇ ਹਨ। ਭੀਮ ਸਿੰਘ ਨੇ ਮੰਗ ਕੀਤੀ ਕਿ ਸ਼ਾਮਲ ਪੁਲਿਸ ਅਧਿਕਾਰੀਆਂ ਅਤੇ ਸਾਜ਼ਿਸ਼ਕਰਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ।
ਬ੍ਰੇਕਿੰਗ: ਪਰਵਿੰਦਰ ਝੋਟੇ ਦੇ ਕਤਲ ‘ਚ ਸਰਕਾਰ ਤੇ ਪੁਲਿਸ ਦੀ ਮਿਲੀਭੁਗਤ, ਭੀਮ ਸਿੰਘ ਦੇ ਗੰਭੀਰ ਦੋਸ਼
RELATED ARTICLES


