HomePunjabi NewsLiberal Breakingਬ੍ਰੇਕਿੰਗ: ਅਕਾਲੀ-ਭਾਜਪਾ ਗੱਠਜੋੜ 'ਤੇ ਅੰਤਿਮ ਫੈਸਲਾ ਅੱਜ; ਅਮਿਤ ਸ਼ਾਹ ਨੇ ਸੁਖਬੀਰ ਬਾਦਲ...

ਬ੍ਰੇਕਿੰਗ: ਅਕਾਲੀ-ਭਾਜਪਾ ਗੱਠਜੋੜ ‘ਤੇ ਅੰਤਿਮ ਫੈਸਲਾ ਅੱਜ; ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ, 70:47 ਦੇ ਫਾਰਮੂਲੇ ‘ਤੇ ਬਣ ਸਕਦੀ ਹੈ ਸਹਿਮਤੀ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ‘ਤੇ ਅੱਜ ਅੰਤਿਮ ਫੈਸਲਾ ਹੋਣ ਦੀ ਸੰਭਾਵਨਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਲੀ ਬੁਲਾਇਆ ਹੈ। ਸੂਤਰਾਂ ਮੁਤਾਬਕ, ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਵਿਚਾਲੇ 70:47 ਸੀਟਾਂ ਦੀ ਵੰਡ ਦੇ ਫਾਰਮੂਲੇ ‘ਤੇ ਸਹਿਮਤੀ ਬਣਨ ਦੇ ਆਸਾਰ ਹਨ।

RELATED ARTICLES

Most Popular

Recent Comments