HomePunjabi NewsLiberal Breakingਬ੍ਰੇਕਿੰਗ : ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਰੋਧੀਆਂ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ

ਬ੍ਰੇਕਿੰਗ : ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਰੋਧੀਆਂ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਵਿਰੋਧੀਆਂ ‘ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਜਿਹੜੇ ਵਿਰੋਧੀ ਪਹਿਲਾਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਰਦੇ ਸਨ, ਅੱਜ ਉਹ ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੀ ਗਈ ਕਾਰਵਾਈ ਦਾ ਵਿਰੋਧ ਕਰ ਰਹੇ ਹਨ।

RELATED ARTICLES

Most Popular

Recent Comments