ਕਾਂਗਰਸ ਆਗੂ ਰਾਹੁਲ ਗਾਂਧੀ ਇੱਕ ਵਾਰੀ ਫਿਰ ਤੋਂ ਵਿਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਰਾਹੁਲ ਗਾਂਧੀ ਖਿਲਾਫ ਸ਼ਨੀਵਾਰ ਨੂੰ ਗੁਹਾਟੀ ਦੇ ਪਾਨ ਬਾਜ਼ਾਰ ਪੁਲਸ ਸਟੇਸ਼ਨ ‘ਚ ਐੱਫ.ਆਈ.ਆਰ. ਦੋਸ਼ ਹੈ ਕਿ ਰਾਹੁਲ ਨੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਵਾਲੇ ਬਿਆਨ ਦਿੱਤੇ ਹਨ। ਬੀਐਨਐਸ ਦੀ ਧਾਰਾ 152 ਤਹਿਤ ਇਸ ਨੂੰ ਗ਼ੈਰ-ਜ਼ਮਾਨਤੀ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਬ੍ਰੇਕਿੰਗ : ਰਾਹੁਲ ਗਾਂਧੀ ਦੇ ਖ਼ਿਲਾਫ ਅਸਮ ਵਿੱਚ ਦਰਜ ਹੋਈ ਐਫ ਆਈ ਆਰ
RELATED ARTICLES