ਛੇ ਦਿਨ ਪਹਿਲਾਂ, ਬੁੱਧਵਾਰ ਨੂੰ, ਕੁਝ ਲੋਕਾਂ ਨੇ ਜਲੰਧਰ ਦੀ ਇੱਕ ਖੰਡ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਨਗਰ ਕੌਂਸਲ ਪ੍ਰਧਾਨ ਅਤੇ 150 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਬ੍ਰੇਕਿੰਗ: ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਸਮੇਤ 150 ਲੋਕਾਂ ਤੇ ਦਰਜ ਹੋਈ ਐਫਆਈਆਰ
RELATED ARTICLES