ਮੋਹਾਲੀ ਦੇ ਇੱਕ ਨਿੱਜੀ ਬੈਂਕ ਵਿੱਚ ਜਾ ਕੇ ਇੱਕ ਕਾਰੋਬਾਰੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ, ਮੋਹਾਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਏਆਈਜੀ ਗੁਰਜੋਤ ਸਿੰਘ ਕਲੇਰ ਸਮੇਤ 5 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਸੀਏ ਸੁਮੀਰ ਅਗਰਵਾਲ, ਰਿੰਕੂ ਕ੍ਰਿਸ਼ਨਾ, ਸਾਇਨਾ ਅਰੋੜਾ ਅਤੇ ਰਿਸ਼ੀ ਰਾਣਾ ਸ਼ਾਮਲ ਹਨ।
ਬ੍ਰੇਕਿੰਗ : ਪੰਜਾਬ ਪੁਲਿਸ ਦੇ ਏਆਈਜੀ ਤੇ ਦਰਜ ਹੋਈ ਐਫਆਈਆਰ
RELATED ARTICLES