HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਦੇ ਏਆਈਜੀ ਤੇ ਦਰਜ ਹੋਈ ਐਫਆਈਆਰ

ਬ੍ਰੇਕਿੰਗ : ਪੰਜਾਬ ਪੁਲਿਸ ਦੇ ਏਆਈਜੀ ਤੇ ਦਰਜ ਹੋਈ ਐਫਆਈਆਰ

ਮੋਹਾਲੀ ਦੇ ਇੱਕ ਨਿੱਜੀ ਬੈਂਕ ਵਿੱਚ ਜਾ ਕੇ ਇੱਕ ਕਾਰੋਬਾਰੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ, ਮੋਹਾਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਏਆਈਜੀ ਗੁਰਜੋਤ ਸਿੰਘ ਕਲੇਰ ਸਮੇਤ 5 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਸੀਏ ਸੁਮੀਰ ਅਗਰਵਾਲ, ਰਿੰਕੂ ਕ੍ਰਿਸ਼ਨਾ, ਸਾਇਨਾ ਅਰੋੜਾ ਅਤੇ ਰਿਸ਼ੀ ਰਾਣਾ ਸ਼ਾਮਲ ਹਨ।

RELATED ARTICLES

Most Popular

Recent Comments