ਬ੍ਰੇਕਿੰਗ: ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਇਹ ਜਾਣਕਾਰੀ ਸਾਂਝੀ ਗਈ ਹੈ। ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ 2012 ਦਾ ਹੈ।
ਬ੍ਰੇਕਿੰਗ : ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ਼ ਅਤੇ ਬਲਾਤਕਾਰ ਮਾਮਲੇ ਵਿੱਚ ਐਫਆਈਆਰ ਦਰਜ
RELATED ARTICLES