ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਦੇ ਤਾਲਿਸੇ ਟਾਪੂ ਨੇੜੇ ਐਤਵਾਰ ਦੁਪਹਿਰ ਨੂੰ KM ਬਾਰਸੀਲੋਨਾ VA ਨਾਮਕ ਇੱਕ ਯਾਤਰੀ ਜਹਾਜ਼ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਜਹਾਜ਼ ਵਿੱਚ 280 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਲਗਭਗ 150 ਯਾਤਰੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਜਦੋਂ ਕਿ 100 ਤੋਂ ਵੱਧ ਲੋਕ ਲਾਪਤਾ ਹਨ, ਉਨ੍ਹਾਂ ਦੀ ਭਾਲ ਜਾਰੀ ਹੈ।
ਬ੍ਰੇਕਿੰਗ : ਇੰਡੋਨੇਸ਼ੀਆ ਸਮੁੰਦਰੀ ਯਾਤਰੀ ਜਹਾਜ਼ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ
RELATED ARTICLES