More
    HomePunjabi NewsLiberal Breakingਬ੍ਰੇਕਿੰਗ : ਪੰਜ ਸਿੰਘ ਸਾਹਿਬਾਨ ਕਰਨਗੇ ਰਾਜੋਆਣਾ ਮਾਮਲੇ ਦੀ ਅਗਲੀ ਰਣਨੀਤੀ ਦਾ...

    ਬ੍ਰੇਕਿੰਗ : ਪੰਜ ਸਿੰਘ ਸਾਹਿਬਾਨ ਕਰਨਗੇ ਰਾਜੋਆਣਾ ਮਾਮਲੇ ਦੀ ਅਗਲੀ ਰਣਨੀਤੀ ਦਾ ਫੈਂਸਲਾ

    ਪਟਿਆਲਾ: ਬਲਵੰਤ ਸਿੰਘ ਰਾਜੋਆਣਾ ਨਾਲ ਜੁੜੇ ਮਾਮਲੇ ਅਤੇ ਅਗਲੀ ਰਣਨੀਤੀ ਬਾਰੇ ਅੰਤਿਮ ਫੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਛੇਤੀ ਹੋਵੇਗੀ ਅਤੇ ਰਾਜੋਆਣਾ ਮਾਮਲੇ ਸਬੰਧੀ ਅਗਲੇ ਕਦਮ ਬਾਰੇ ਫੈਸਲਾ ਕੀਤਾ ਜਾਵੇਗਾ। ਇਸ ਮਾਮਲੇ ’ਤੇ ਅਗਲੀ ਕਾਰਵਾਈ ਵੀ ਵਿਚਾਰੀ ਜਾਵੇਗੀ।

    RELATED ARTICLES

    Most Popular

    Recent Comments