HomePunjabi NewsLiberal Breakingਬ੍ਰੇਕਿੰਗ: ਦਿੱਲੀ ਵਿੱਚ 5 ਮੰਜ਼ਿਲਾ ਇਮਾਰਤ ਡਿੱਗੀ, ਇੱਕ ਦੀ ਮੌਤ, DU ਦੇ...

ਬ੍ਰੇਕਿੰਗ: ਦਿੱਲੀ ਵਿੱਚ 5 ਮੰਜ਼ਿਲਾ ਇਮਾਰਤ ਡਿੱਗੀ, ਇੱਕ ਦੀ ਮੌਤ, DU ਦੇ ਵਿਦਿਆਰਥੀ ਵੀ ਰਹਿੰਦੇ ਸਨ

ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਹਾਦਸਾ ਵਾਪਰ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਵਿੱਚ ਦਿੱਲੀ ਯੂਨੀਵਰਸਿਟੀ (DU) ਦੇ ਕੁਝ ਵਿਦਿਆਰਥੀ ਵੀ ਰਹਿੰਦੇ ਸਨ। ਇਮਾਰਤ ਡਿੱਗਣ ਤੋਂ ਬਾਅਦ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ। ਹਾਦਸੇ ਦੇ ਕਾਰਨਾਂ ਅਤੇ ਹੋਰ ਨੁਕਸਾਨ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments