ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ। ਇਟਲੀ ਦੇ ਮਿਲਾਨ ਸ਼ਹਿਰ ਅਤੇ ਅੰਮ੍ਰਿਤਸਰ ਵਿਚਕਾਰ ਉਡਾਣ ਭਰਨ ਵਾਲੀ NEOS ਏਅਰਲਾਈਨਜ਼ ਦੀ ਉਡਾਣ 2 ਜੁਲਾਈ ਤੋਂ ਦੁਬਾਰਾ ਸ਼ੁਰੂ ਹੋ ਰਹੀ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇਹ ਸੇਵਾ 6 ਮਈ ਤੋਂ ਬੰਦ ਕਰ ਦਿੱਤੀ ਗਈ ਸੀ। ਹੁਣ ਸਥਿਤੀ ਆਮ ਹੋਣ ਤੋਂ ਬਾਅਦ, ਏਅਰਲਾਈਨਜ਼ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਬ੍ਰੇਕਿੰਗ : ਅੰਮ੍ਰਿਤਸਰ ਤੋਂ ਮਿਲਾਨ ਸ਼ਹਿਰ ਲਈ ਉਡਾਨ 2 ਜੁਲਾਈ ਤੋਂ ਹੋਵੇਗੀ ਸ਼ੁਰੂ
RELATED ARTICLES