HomePunjabi NewsLiberal Breakingਬ੍ਰੇਕਿੰਗ : ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਅੱਜ ਤੋਂ ਉਡਾਣਾਂ ਮੁੜ...

ਬ੍ਰੇਕਿੰਗ : ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਅੱਜ ਤੋਂ ਉਡਾਣਾਂ ਮੁੜ ਸ਼ੁਰੂ

ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਅੱਜ ਤੋਂ ਉਡਾਣਾਂ ਮੁੜ ਸ਼ੁਰੂ ਹੋਣਗੀਆਂ, ਜੋ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅਪੂਰਨ ਹਾਲਾਤ ਕਾਰਨ ਕੁਝ ਦਿਨ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ। ਸਥਿਤੀ ਆਮ ਹੋਣ ਤੋਂ ਬਾਅਦ, ਕੇਂਦਰ ਸਰਕਾਰ ਨੇ ਹਵਾਈ ਅੱਡੇ ਨੂੰ ਮੁੜ ਚਾਲੂ ਕਰਨ ਦਾ ਫੈਸਲਾ ਕੀਤਾ ਹੈ।

RELATED ARTICLES

Most Popular

Recent Comments