ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ 2 ਜੁਲਾਈ ਤੋਂ ਮੁੰਬਈ ਲਈ ਉਡਾਨਾਂ ਸ਼ੁਰੂ ਹੋਣ ਜਾ ਰਹੀਆਂ ਹਨ । ਏਅਰਪੋਰਟ ਅਥਾਰਟੀ ਵਲੋਂ ਇਸਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦਸਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਇਸ ਹਵਾਈ ਅੱਡੇ ਤੋਂ ਇਹ ਉਡਾਨਾਂ ਬੰਦ ਸਨ ਪਰ ਹੁਣ ਇਸ ਉਡਾਨ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ।
ਬ੍ਰੇਕਿੰਗ : ਆਦਮਪੁਰ ਹਵਾਈ ਅੱਡੇ ਤੋਂ 2 ਜੁਲਾਈ ਨੂੰ ਸ਼ੁਰੂ ਹੋਣਗੀਆਂ ਮੁੰਬਈ ਲਈ ਉਡਾਨਾਂ
RELATED ARTICLES