ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਏਅਰ ਇੰਡੀਆ ਨੇ ਉਨ੍ਹਾਂ ਨੂੰ ਪੁਸ਼ਟੀ ਕੀਤੀ ਹੈ ਕਿ ਭਵਿੱਖ ਵਿੱਚ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਏਏਆਈ ਤੋਂ ਅਧਿਕਾਰਤ ਮਨਜ਼ੂਰੀ ਮਿਲਣ ਅਤੇ ਸਾਰੀਆਂ ਜ਼ਰੂਰੀ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ ਏਅਰ ਇੰਡੀਆ ਹਲਵਾਰਾ ਹਵਾਈ ਅੱਡੇ ਲਈ ਉਡਾਣ ਸ਼ੁਰੂ ਕਰੇਗੀ।
ਬ੍ਰੇਕਿੰਗ : ਹਲਵਾਰਾ ਏਅਰਪੋਰਟ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ
RELATED ARTICLES