ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਰਗਰਮ ਹੋ ਗਈ ਹੈ। ਮੁੱਖ ਮੰਤਰੀ ਨੇ ਹੜ੍ਹਾਂ ਨਾਲ ਨਜਿੱਠਣ ਲਈ ਇੱਕ ਹੜ੍ਹ ਪ੍ਰਬੰਧਨ ਕਮੇਟੀ ਬਣਾਈ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ। ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਪੰਜਾਬ ਭਰ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖਣਗੇ।
ਬ੍ਰੇਕਿੰਗ : ਪੰਜਾਬ ਵਿੱਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਹੜ੍ਹ ਪ੍ਰਬੰਧਨ ਕਮੇਟੀ ਗਠਿਤ
RELATED ARTICLES