HomePunjabi NewsLiberal Breakingਬ੍ਰੇਕਿੰਗ : 15 ਅਕਤੂਬਰ ਤੋਂ ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ਾ ਮਿਲਣਾ ਹੋਵੇਗਾ ਸ਼ੁਰੂ

ਬ੍ਰੇਕਿੰਗ : 15 ਅਕਤੂਬਰ ਤੋਂ ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ਾ ਮਿਲਣਾ ਹੋਵੇਗਾ ਸ਼ੁਰੂ

CM ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ 15 ਅਕਤੂਬਰ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਆਮ ਲੋਕਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰਨਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਕਿਆਂ ਵਿੱਚ ਗਿਰਦਾਵਰੀ ਪੂਰੀ ਕਰ ਲਈ ਗਈ ਹੈ ਤੇ ਬਾਕੀ ਰਹਿੰਦੇ ਇਲਾਕਿਆਂ ਵਿੱਚ ਵੀ ਜਲਦੀ ਹੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ ਅਤੇ ਹੜ੍ਹ ਪ੍ਰਭਾਵਿਤ ਸਾਰੇ ਲੋਕਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ।

RELATED ARTICLES

Most Popular

Recent Comments