ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਅਤੇ ਕਰਤਾਰਪੁਰ ਲਾਂਘਾ ਹੜ੍ਹ ਦੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਪਾਕਿਸਤਾਨ ਵਿੱਚ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਕਰਤਾਰਪੁਰ ਸਾਹਿਬ ਪਾਣੀ ਵਿੱਚ ਡੁੱਬ ਗਿਆ ਹੈ। ਡੇਰਾ ਬਾਬਾ ਨਾਨਕ ਦੇ ਸਾਹਮਣੇ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿੱਚ ਦਾਖਲਾ ਅਤੇ ਗੁਰਦੁਆਰੇ ਵਿੱਚ ਸਾਰੀਆਂ ਧਾਰਮਿਕ ਗਤੀਵਿਧੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਅਤੇ ਕਰਤਾਰਪੁਰ ਲਾਂਘੇ ਵਿੱਚ ਵੜਿਆ ਹੜ੍ਹ ਦਾ ਪਾਣੀ
RELATED ARTICLES