ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਲਿਖਤੀ ਬਿਆਨ ਸੌਂਪਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹੜ੍ਹਾਂ ਕਾਰਨ ਸੂਬੇ ਵਿੱਚ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਦਾਅਵਾ ਕੀਤਾ। ਪੰਜਾਬ ਸਰਕਾਰ ਨੇ ਅੰਕੜੇ ਮੁਹੱਈਆ ਕਰਵਾਉਣ ਲਈ 10 ਦਿਨ ਲਏ ਸਨ।
ਬ੍ਰੇਕਿੰਗ : ਪੰਜਾਬ ਵਿੱਚ ਹੜ੍ਹਾਂ ਨਾਲ ਹੋਇਆ 13,800 ਕਰੋੜ ਦਾ ਨੁਕਸਾਨ
RELATED ARTICLES