HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਹੜ੍ਹਾਂ ਨਾਲ ਹੋਇਆ 13,800 ਕਰੋੜ ਦਾ ਨੁਕਸਾਨ

ਬ੍ਰੇਕਿੰਗ : ਪੰਜਾਬ ਵਿੱਚ ਹੜ੍ਹਾਂ ਨਾਲ ਹੋਇਆ 13,800 ਕਰੋੜ ਦਾ ਨੁਕਸਾਨ

ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਲਿਖਤੀ ਬਿਆਨ ਸੌਂਪਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹੜ੍ਹਾਂ ਕਾਰਨ ਸੂਬੇ ਵਿੱਚ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਦਾਅਵਾ ਕੀਤਾ। ਪੰਜਾਬ ਸਰਕਾਰ ਨੇ ਅੰਕੜੇ ਮੁਹੱਈਆ ਕਰਵਾਉਣ ਲਈ 10 ਦਿਨ ਲਏ ਸਨ।

RELATED ARTICLES

Most Popular

Recent Comments