ਪੰਜਾਬ ਦੇ ਪਾਣੀਆਂ ਨੂੰ ਲੈ ਕੇ ਸਿਆਸਤ ਦਿਨੋ ਦਿਨ ਗਰਮਾਂਉਦੀ ਜਾ ਰਹੀ ਹੈ ।ਜਿੱਥੇ ਕੱਲ ਮੁੱਖ ਮੰਤਰੀ ਭਗਵੰਤ ਮਾਨ ਖੁਦ ਭਾਖੜਾ ਡੈਮ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਹ ਅਪੀਲ ਕੀਤੀ ਹੈ ਕਿ ਇਸ ਸਮੇਂ ਸਿਆਸਤ ਭੁੱਲ ਕੇ ਪੰਜਾਬ ਦੇ ਸਾਰੇ ਆਗੂ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅੱਗੇ ਆਉਣ।
ਬ੍ਰੇਕਿੰਗ : ਸਿਆਸਤ ਭੁੱਲਕੇ ਪੰਜਾਬ ਦੇ ਪਾਣੀ ਬਚਾਉਣ ਲਈ ਇਕੱਠੇ ਹੋਵੇ : ਮਜੀਠੀਆ
RELATED ARTICLES